topachīतोपची
ਸੰਗ੍ਯਾ- ਤੋਪ ਚਲਾਉਣ ਵਾਲਾ. ਗੋਲੰਦਾਜ਼.
संग्या- तोप चलाउण वाला. गोलंदाज़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਤੁ. [توپ] ਸੰਗ੍ਯਾ- ਬਾਰੂਦ ਨਾਲ ਚਲਾਉਣ ਦਾ ਇੱਕ ਅਸਤ੍ਰ ਜਿਸ ਨਾਲ ਗੋਲਾ ਦੂਰ ਫੈਂਕਿਆ ਜਾਂਦਾ ਹੈ. Cannon. ਦੇਖੋ, ਅਗਿਨ ਅਸਤ੍ਰ। ੨. ਫ਼ੌਜ. ਸੈਨਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [گولہ انداز] ਸੰਗ੍ਯਾ- ਤੋਪਚੀ. ਤੋਪ ਦੇ ਗੋਲੇ ਨੂੰ ਫੈਂਕਣ (ਵਰਸਾਉਣ) ਵਾਲਾ. ਗੋਲਮਦਾਜ....