tophāतोफा
ਅ਼. [تُحفہ] ਤੁਹ਼ਫ਼ਹ. ਸੰਗ੍ਯਾ- ਭੇਟਾ. ਸੌਗ਼ਾਤ.
अ़. [تُحفہ] तुह़फ़ह. संग्या- भेटा. सौग़ात.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....
ਦੇਖੋ, ਸੁਗਾਤ....