dhītdha, dhītdhiदीठ, दीठि
ਸੰ. दृष्टि- ਦ੍ਰਿਸ੍ਟਿ. ਸੰਗ੍ਯਾ- ਨਜਰ. ਨਿਗਾਹ.
सं. दृष्टि- द्रिस्टि. संग्या- नजर. निगाह.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਨਿਗਹ....