dhutahīदुतही
ਸੰਗ੍ਯਾ- ਦੋ ਤਹਿ ਦਾ ਵਸਤ੍ਰ. ਵਿਛਾਈ ਦਾ ਵਸਤ੍ਰ, ਜੋ ਦੋ ਤਹਿ ਦਾ ਹੋਵੇ.
संग्या- दो तहि दा वसत्र. विछाई दा वसत्र, जो दो तहि दा होवे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਤਹ। ੨. ਦੇਖੋ, ਤਹਿਂ"....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...