dhēgāदेगा
ਦੇਖੋ, ਦੇਗ ਅਤੇ ਦੇਗਚਾ.
देखो, देग अते देगचा.
ਫ਼ਾ. [دیگ] ਸੰਗ੍ਯਾ- ਚੌੜੇ ਮੂੰਹ ਦਾ ਵਡਾ ਬਰਤਨ, ਜਿਸ ਵਿੱਚ ਭੋਜਨ ਪਕਾਈਦਾ ਹੈ। ੨. ਭਾਵ- ਲੰਗਰ. "ਦੇਗ ਤੇਗ ਜਗ ਮੇ ਦੋਉ ਚਲੈ." (ਕ੍ਰਿਸ਼ਨਾਵ) ਦੇਖੋ, ਸਿੱਕਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [دیگچہ] ਸੰਗ੍ਯਾ- ਛੋਟੀ ਦੇਗ....