dhhasanaधसण
ਸੰਗ੍ਯਾ- ਧਸ ਜਾਣ ਦੀ ਕ੍ਰਿਯਾ। ੨. ਗਡਣ. ਖੁਭਣ. ਦਲਦਲ.
संग्या- धस जाण दी क्रिया। २. गडण. खुभण. दलदल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰਗ੍ਯਾ- ਧਸਣ. ਜਿਲ੍ਹਣ. ਖੁਭਣ....
ਸੰਗ੍ਯਾ- ਧਸਣ. ਗਡਣ. ਜਿਲ੍ਹਣ। ੨. ਦੇਖੋ, ਖੋਭਣ....
ਸੰ. ਦਲਾਢ੍ਯ. ਸੰਗ੍ਯਾ- ਚਿੱਕੜ. ਜਿਲ੍ਹਣ. ਗਡਣ. ਧਸਣ (marsh)....