dhhujāधुजा
ਦੇਖੋ, ਧੁਜ ਅਤੇ ਧ੍ਵਜ.
देखो, धुज अते ध्वज.
ਸੰ. ਧ੍ਵਜ. ਸੰਗ੍ਯਾ- ਝੰਡਾ. ਨਿਸ਼ਾਨ. ਦੇਖੋ, ਧ੍ਵਜ। ੨. ਡਿੰਗ. ਕਲਾਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ध्वज. ਸੰਗ੍ਯਾ- ਨਿਸ਼ਾਨ. ਝੰਡਾ. ਯੁਕ੍ਤਿ- ਕਲਪਤਰੁ ਵਿੱਚ ਲਿਖਿਆ ਹੈ ਕਿ ਧ੍ਵਜ ਦੇ ਅੱਠ ਭੇਦ ਹਨ- ਜਯਾ, ਵਿਜ੍ਯਾ, ਭੀਮਾ, ਚਪਲਾ, ਵੈਜਯੰਤਿਕਾ, ਦੀਰਘਾ, ਵਿਸ਼ਾਲਾ, ਲੋਲਾ. ਜਯਾ ਦਾ ਦੰਡ (ਡੰਡਾ) ਪੰਜ ਹੱਥ ਲੰਮਾ, ਵਿਜਯਾ ਦਾ ਛੀ ਹੱਥ. ਇਸੇ ਤਰਾਂ ਕ੍ਰਮ ਅਨੁਸਾਰ ਲੋਲਾ ਦਾ ੧੨. ਹੱਥ ਦਾ ਡੰਡਾ ਹੋਇਆ ਕਰਦਾ ਹੈ....