navāraनवार
ਫ਼ਾ. [نوار] ਸੰਗ੍ਯਾ- ਹ਼ਾਸ਼ੀਯਹ. ਮਗਜੀ। ੨. ਫੀਤਾ। ੩. ਵਿ- ਅਪਰਾਧ ਰਹਿਤ. ਬੇ ਕ਼ਸੂਰ.
फ़ा. [نوار] संग्या- ह़ाशीयह. मगजी। २. फीता। ३. वि- अपराध रहित. बे क़सूर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਵਸਤ੍ਰ ਦੇ ਕਿਨਾਰੇ ਲਾਈ ਕੰਨੀ. ਗੋਟ. ਗੋਠ....
ਪੁਰਤ. ਸੰਗ੍ਯਾ- ਨਵਾਰ ਸੂਤ ਦੀ ਪਤਲੀ ਧੱਜੀ. Tape....
ਸੰ. ਸੰਗ੍ਯਾ- ਗੁਨਾਹ. ਪਾਪ. ਦੋਸ। ੨. ਭੁੱਲ. ਖ਼ਤਾ। ੩. ਅਵੱਗ੍ਯਾ. ਬੇਅਦਬੀ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....