nābāligaनाबालिग
ਫ਼ਾ. [ناباِلغ] ਵਿ- ਜੋ ਬਲੂਗ਼ਤ (ਜਵਾਨੀ) ਨੂੰ ਨਹੀਂ ਪਹੁਚਿਆ, ਜੋ ਪੂਰੀ ਗ੍ਯਾਨਅਵਸਥਾ ਨੂੰ ਪ੍ਰਾਪਤ ਨਹੀਂ ਹੋਇਆ.
फ़ा. [ناباِلغ] वि- जो बलूग़त (जवानी) नूं नहीं पहुचिआ, जो पूरी ग्यानअवसथा नूं प्रापत नहीं होइआ.
ਫ਼ਾ. [جوانی] ਸੰਗ੍ਯਾ- ਯੌਵਨ. ਤਰੁਣਾਈ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਪੂਰਣ ਕੀਤੀ. "ਪੂਰੀ ਆਸਾ ਜੀ ਮਨਸਾ ਮੇਰੇ ਰਾਮ." (ਵਡ ਛੰਤ ਮਃ ੫) ੨. ਪੂਰਣ. ਨ੍ਯੂਨਤਾ ਰਹਿਤ. "ਪੂਰੀ ਹੋਈ ਕਰਾਮਾਤਿ." (ਵਾਰ ਰਾਮ ੩) ੩. ਸੰਗ੍ਯਾ- ਤਸੱਲੀ. "ਭਨਤਿ ਨਾਨਕ ਮੇਰੀ ਪੂਰੀ ਪਰੀ." (ਗਉ ਮਃ ੫) ੪. ਘੀ ਵਿੱਚ ਤਲੀ ਰੋਟੀ. ਪੂਰਿਕਾ. ਪੂਰੀ. ਸੰ. ਪੂਪਲਾ। ੫. ਮ੍ਰਿਦੰਗ ਢੋਲ ਆਦਿ ਦੇ ਮੂੰਹ ਤੇ ਮੜ੍ਹਿਆ ਹੋਇਆ ਗੋਲ ਚਮੜਾ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....