nālonनालों
ਕ੍ਰਿ. ਵਿ- ਸਾਥ ਤੋਂ. ਪਾਸੋਂ ਦੇਖੋ, ਨਾਲਹੁ.
क्रि. वि- साथ तों. पासों देखो, नालहु.
ਵ੍ਯ- ਸਹ. ਸੰਗ ਨਾਲ। ੨. ਸੰਗ੍ਯਾ- ਜੁਲਾਹੇ ਦੀ ਨਾਲ. ਨਲਕੀ. "ਚੰਦੁ ਸੂਰਜੁ ਦੁਇ ਸਾਥ ਚਲਾਈ." (ਆਸਾ ਕਬੀਰ) ੩. ਸੰ. ਸਾਰ੍ਥ. ਸਿੰਧੀ. ਸਾਥ (ਨਾਲ) ਚੱਲਣ ਵਾਲੀ ਟੋਲੀ. ਕਾਫਿਲਾ. ਸਾਥੀਆਂ ਦਾ ਗਰੋਹ. "ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਐ ਸਾਥ." (ਵਾਰ ਆਸਾ) "ਮੁਠੜੇ ਸੇਈ ਸਾਥ." (ਵਾਰ ਗਉ ੨. ਮਃ ੫) ੪. ਮ੍ਰਿਦੰਗ ਦਾ ਇੱਕ ਬਾਜ. ਦੇਖੋ, ਜਤਿ ੩,...
ਕ੍ਰਿ. ਵਿ- ਸਾਥ ਸੇ. ਪਾਸੋਂ ਕੋਲੋਂ "ਮਨਮੁਖਾ ਨਾਲਹੁ ਤੁਟੀਆ ਭਲੀ." (ਵਾਰ ਬਿਹਾ ਮਃ ੩)...