nichhāvaraनिछावर
ਅ਼. [نِثاور] ਨਿਸਾਰ. ਸੰਗ੍ਯਾ- ਵਾਰਣਾ. ਕੁਰਬਾਨੀ. ਸਿਰ ਉੱਪਰੋਂ ਵਾਰਕੇ ਕਿਸੇ ਵਸਤੂ ਦਾ ਵਿਖੇਰਨਾ.
अ़. [نِثاور] निसार. संग्या- वारणा. कुरबानी. सिर उॱपरों वारके किसे वसतू दा विखेरना.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਾਰਨਾ....
ਫ਼ਾ. [قُربانی] ਕੁਰਬਾਨ ਕੀਤੀ ਜਾਣ ਵਾਲੀ ਵਸਤੁ. ਦੇਖੋ, ਕੁਰਬਾਨ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....