nirabhītaनिरभीत
ਵਿ- ਨਿਰ੍ਭੀਤ. ਭਯ ਬਿਨਾ. ਨਿਡਰ.
वि- निर्भीत. भय बिना. निडर.
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. ਨਿਰ੍ਦਰ. ਵਿ- ਡਰ ਰਹਿਤ. ਬੇਖ਼ੌਫ਼. "ਨਿਡਰੇ ਕਉ ਕੈਸਾ ਡਰੁ?" (ਗਉ ਅਃ ਮਃ ੧)...