niramūlaनिरमूल
ਵਿ- ਨਿਮੂਲ. ਜੜ ਰਹਿਤ। ੨. ਜੜ ਤੋਂ ਪੁੱਟਿਆ ਹੋਇਆ.
वि- निमूल. जड़ रहित। २. जड़ तों पुॱटिआ होइआ.
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....