niraradhakaनिररथक
ਸੰ. ਨਿਰਰ੍ਥਕ. ਵਿ- ਜਿਸ ਤੋਂ ਅਰ੍ਥ (ਮਤਲਬ) ਨਿਕਲਗਿਆ ਹੈ. ਬਿਨਾ ਮਤਲਬ. ਨਿਸਪ੍ਰਯੋਜਨ. ਬੇਫ਼ਾਯਦਾ.
सं. निरर्थक. वि- जिस तों अर्थ (मतलब) निकलगिआ है. बिना मतलब. निसप्रयोजन. बेफ़ायदा.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਅ਼. [مطلب] ਸੰਗ੍ਯਾ- ਤ਼ਲਬ ਦੀ ਥਾਂ. ਮੁਰਾਦ. ਮਨਸ਼ਾ। ੨. ਮਾਨਸਿਕ ਭਾਵ। ੩. ਸ੍ਵਾਰਥ. "ਹੈਂ ਮਤਲਬ ਕੇ ਮੀਤ ਵਿਸਾਲ." (ਗੁਪ੍ਰਸੂ)...
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....