nirutaraनिरुॱतर
ਵਿ- ਜਿਸ ਦਾ ਕੋਈ ਉੱਤਰ ਨਹੀਂ. ਲਾ- ਜਵਾਬ। ੨. ਜੋ ਜਵਾਬੀ ਉੱਤਰ ਨਾ ਦੇ ਸਕੇ. ਕ਼ਾਯਲ.
वि- जिस दा कोई उॱतर नहीं. ला- जवाब। २. जो जवाबी उॱतर ना दे सके. क़ायल.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਦੇਖੋ, ਜਬਾਬ....