nivēdhanaनिवेदन
ਸੰਗ੍ਯਾ- ਵਿਨਯ. ਪ੍ਰਾਰਥਨਾ। ੨. ਸਮਰਪਣ.
संग्या- विनय. प्रारथना।२. समरपण.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਨੰਮ੍ਰ ਹੋਣ ਦਾ ਭਾਵ. ਹਲੀਮੀ। ੨. ਪ੍ਰਣਾਮ. ਨਮਸਕਾਰ। ੩. ਇੰਦ੍ਰੀਆਂ ਵਸ਼ ਕਰਨ ਵਾਲਾ ਅਭ੍ਯਾਸੀ....
ਸੰ. ਪ੍ਰ- ਅਰ੍ਥਨ. ਪ੍ਰਾਂਰ੍ਥਨਾ, ਸੰਗ੍ਯਾ- ਬਹੁਤ ਚਾਹੁਣ ਦਾ ਭਾਵ. ਮੰਗਣਾ। ੨. ਵਿਨਯ. ਬੇਨਤੀ।...
ਦੇਖੋ, ਸਮੱਪਨ....