nukasānaनुकसान
ਅ਼. [نُقصان] ਨੁਕ਼ਸਾਨ. ਸੰਗ੍ਯਾ- ਹਾਨਿ. ਜ਼ਿਆਨ. ਕ੍ਸ਼੍ਤਿ। ੨. ਕਮੀ ਘਾਟਾ.
अ़. [نُقصان] नुक़सान. संग्या- हानि. ज़िआन. क्श्ति। २. कमी घाटा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਹਾਣਿ....
ਦੇਖੋ, ਜਯਾਨ....
ਫ਼ਾ. [کمی] ਸੰਗ੍ਯਾ- ਘਾਟਾ. ਨ੍ਯੂਨਤਾ....
ਸੰਗ੍ਯਾ- ਕਮੀ. ਤੋਟਾ। ੨. ਪਹਾੜੀ ਰਸਤਾ. ਘੱਟ. "ਘਾਟਾ ਰੋਕਲੇਹੁ ਦਿਨ ਠਾਢੇ." (ਗੁਪ੍ਰਸੂ) ੩. ਦੇਖੋ, ਘਾਠਾ....