panachaपनच
ਸੰ. पतञ्चिका ਪਤੰਚਿਕਾ. ਸੰਗ੍ਯਾ- ਧਨੁੱਖ ਦਾ ਚਿੱਲਾ. ਪ੍ਰਤ੍ਯੰਚਾ. ਜਿਹ.
सं. पतञ्चिका पतंचिका. संग्या- धनुॱख दा चिॱला. प्रत्यंचा. जिह.
ਸੰ. पतञ्चिका ਸੰਗ੍ਯਾ- ਧਨੁਖ ਦਾ ਡੌਰਾ. ਚਿੱਲਾ. ਜਿਹ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਕਮਾਣ ਦਾ ਡੋਰਾ. ਗੁਣ. ਜ੍ਯਾ। ੨. ਪੱਗ ਦਾ ਜ਼ਰੀਦਾਰ ਪੱਲਾ। ੩. ਫ਼ਾ. [چِلّہ] ਚਿੱਲਹ. ਚਾਲੀ ਦਿਨ ਦਾ ਵ੍ਰਤ ਆਦਿ ਕਰਮ. ਚਾਲੀਸਾ....
ਸੰਗ੍ਯਾ- ਪਤੰਚਿਕਾ. ਧਨੁਖ ਦੀ ਡੋਰੀ. ਚਿੱਲਾ....
ਸਰਵ- ਜਿਸ. ਜਿਸ ਦੇ. "ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ." (ਸੁਖਮਨੀ) "ਜਾਤਿ ਅਰੁ ਪਾਤਿ ਨਹਨ ਜਿਹ." (ਜਾਪੁ) ੨. ਜਿਸ ਸੇ. ਜਿਸ ਸਾਥ. "ਆਰ ਨਹੀ ਜਿਹ ਤੋਪਉ." (ਸੋਰ ਰਵਿਦਾਸ) ੩. ਕ੍ਰਿ. ਵਿ- ਜਿੱਥੇ. ਜਹਾਂ. "ਜਿਹ ਪਉੜ੍ਹੇ ਪ੍ਰਭੁ ਸ੍ਰੀ ਗੋਪਾਲ." (ਭੈਰ ਅਃ ਕਬੀਰ) ੪. ਸੰ. ਜ੍ਯਾ- ਧਨੁਖ ਦਾ ਚਿੱਲਾ.¹ ਫ਼ਾ. [زِہ] ਜ਼ਿਹ. "ਮ੍ਰਿਤਕ ਸਰਪ ਨਿਹਾਰਕੈ ਜਿਹ ਅਗ੍ਰ ਤਾਹਿ ਉਠਾਇ." (ਪਰੀਛਤਰਾਜ) ੫. ਵ੍ਯ- ਧਨ੍ਯ। ੬. ਸ਼ਾਬਾਸ਼। ੭. ਵਾਹ ਵਾਹ!...