pāgauपागउ
ਲਪੇਟੋ. ਮਿਲਾਓ. ਦੇਖੋ, ਪਾਗਨਾ. "ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ." (ਬਿਲਾ ਮਃ ੫) ਅੱਗ ਵਿਚ ਸੁੱਟੇ.
लपेटो. मिलाओ. देखो, पागना. "लोकन कीआ वडिआईआ बैसंतरि पागउ." (बिला मः ५) अॱग विच सुॱटे.
ਕ੍ਰਿ- ਪਾਕ ਕਰਨਾ. ਪਕਾਉਣਾ। ੨. ਚਾਸ਼ਨੀ ਵਿੱਚ ਲਪੇਟਣਾ। ੨. ਭਾਵ ਕਿਸੇ ਵਿਸਯ ਵਿੱਚ ਮਗਨ ਹੋਣਾ. "ਹਰਿ ਕੇ ਰਸ ਪਾਗੋ." (ਹਜਾਰੇ ੧੦)...
ਕੀਤਾ ਹੈ. ਕਰਿਆ. "ਕੰਤ ਹਮਾਰੋ ਕੀਅਲੋ ਖਸਮਾਨਾ." (ਆਸਾ ਮਃ ੫) "ਕੀਆ ਖੇਲੁ ਬਡ ਮੇਲੁ ਤਮਾਸਾ." ( ਸਵੈਯੇ ਮਃ ੪. ਕੇ)...
ਵੈਸ੍ਵਾਨਰ (ਅਗਨਿ) ਵਿੱਚ. "ਲੋਕਨ ਦੀਆਂ ਵਡਿਆਈਆਂ ਬੈਸੰਤਰਿ ਪਾਗੋ." (ਬਿਲਾ ਮਃ ੫)...
ਲਪੇਟੋ. ਮਿਲਾਓ. ਦੇਖੋ, ਪਾਗਨਾ. "ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ." (ਬਿਲਾ ਮਃ ੫) ਅੱਗ ਵਿਚ ਸੁੱਟੇ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਦੇਖੋ, ਬਿਚ ਅਤੇ ਵਿਚਿ...