pūjya, pūjyaपूज्य, पूज्य
ਵਿ- ਪੂਜਣ ਯੋਗ੍ਯ. ਸਨਮਾਨ ਯੋਗ੍ਯ.
वि- पूजण योग्य. सनमान योग्य.
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. सन्मान ਸੰਗ੍ਯਾ- ਆਦਰ. ਸਤਕਾਰ....