paidhāvāraपैदावार
ਫ਼ਾ. [پیداوار] ਸੰਗ੍ਯਾ- ਉਪਜ.
फ़ा. [پیداوار] संग्या- उपज.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਉਤਪੱਤੀ. ਪੈਦਾਇਸ਼। ੨. ਪੈਦਾ ਵਾਰ। ਦੇਖੋ, ਜਲ ਮਹਿ ਉਪਜੈ....