prakāsīप्रकासी
प्रकाशिन. ਵਿ- ਪ੍ਰਕਾਸ਼ਣ ਵਾਲਾ.
प्रकाशिन. वि- प्रकाशण वाला.
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....