prīnanaप्रीणन
ਸੰ. ਸੰਗ੍ਯਾ- ਤ੍ਰਿਪਤ ਕਰਨ ਦੀ ਕ੍ਰਿਯਾ. ਦੇਖੋ, ਪਰੀਹਣਾ.
सं. संग्या- त्रिपत करन दी क्रिया. देखो, परीहणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. तृप्त. ਵਿ- ਰੱਜਿਆ ਹੋਇਆ. ਦੇਖੋ, ਤ੍ਰਿਪ ੨। ੨. ਪ੍ਰਸੰਨ. ਖ਼ੁਸ਼....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਪਰੋਸਣਾ. ਖਾਣ ਦੇ ਪਦਾਰਥ ਅੱਗੇ ਰੱਖਣੇ. ਦੇਖੋ, ਪਰੀਸਨ....