prēmapātraप्रेमपात्र
ਸੰਗ੍ਯਾ- ਪ੍ਰੇਮ ਦਾ ਅਧਿਕਾਰੀ। ੨. ਮਾਸ਼ੂਕ.
संग्या- प्रेम दा अधिकारी। २. माशूक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਸੰ. अधिकारिन्- ਸੰਗ੍ਯਾ- ਹੱਕਦਾਰ। ੨. ਅਹੁਦੇਦਾਰ। ੩. ਮਾਲਿਕ. ਸ੍ਵਾਮੀ....
ਅ਼. [معشوُق] ਮਅ਼ਸ਼ੂਕ. ਜਿਸ ਨਾਲ ਇ਼ਸ਼ਕ਼ (ਪ੍ਰੇਮ) ਕਰੀਏ. ਪ੍ਰੇਮਪਾਤ੍ਰ....