panchāsya, panchāsyaपंचास्य, पंचास्य
ਪੰਜ ਹਨ ਆਸ੍ਯ (ਮੁਖ) ਜਿਸ ਦੇ. ਦੇਖੋ, ਪੰਚਾਨਨ.
पंज हन आस्य (मुख) जिस दे. देखो, पंचानन.
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਦੇਖੋ, ਆਸ ੪....
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਪੰਜ ਹਨ ਜਿਸ ਦੇ ਆਨਨ (ਮੁਖ), ਸ਼ਿਵ। ੨. ਸ਼ੇਰ. ਪੰਚ (ਵਿਸ੍ਤਾਰ) ਵਾਲਾ ਹੈ ਆਨਨ (ਮੁਖ) ਜਿਸ ਦਾ. ਅਥਵਾ- ਚਾਰ ਪੰਜੇ ਅਤੇ ਮੂੰਹ, ਇਹ ਪੰਜ ਹਨ ਆਨਨ ਜਿਸ ਦੇ। ੩. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੪੮ ਮਾਤ੍ਰਾ, ਬਾਰਾਂ ਬਾਰਾਂ ਮਾਤ੍ਰਾ ਪੁਰ ਚਾਰ ਵਿਸ਼੍ਰਾਮ, ਅੰਤ ਗੁਰੁ ਲਘੁ.#ਉਦਾਹਰਣ-#ਕਵਲਨੈਨ ਮਧੁਰ ਬੈਨ, ਕੋਟਿ ਸੈਨ ਸੰਗ ਸੋਭ,#ਕਹਿਤ ਮਾ ਜਸੋਦ ਜਿਸਹਿ, ਦਹੀ ਭਾਤ ਖਾਹਿ ਜੀਉ,#ਸੱਤਿ ਸਾਚੁ ਸ੍ਰੀਨਿਵਾਸ, ਆਦਿ ਪੁਰਖ ਸਦਾ ਤੁਹੀ,#ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ.#(ਸਵੈਯੇ ਮਃ ੪. ਕੇ)...