phārhīफाड़ी
ਸੰਗ੍ਯਾ- ਟੁਕੜਾ. ਖੰਡ। ੨. ਫਲ ਦੀ ਫਾਂਕ.
संग्या- टुकड़ा. खंड। २. फल दी फांक.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖੰਡ. ਭਾਗ. ਹ਼ਿੱਸਾ। ੨. ਰੋਟੀ ਦਾ ਹਿੱਸਾ. ਟੁੱਕਰ। ੩. ਰੋਜ਼ੀ. ਉਪਜੀਵਿਕਾ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰਗ੍ਯਾ- ਫਾੜੀ. "ਲਜੀ ਆਂਬ ਫਾਂਕੈਂ." (ਰਾਮਾਵ) ੨. ਖੰਡ. ਟੁਕੜਾ....