badhaparahēzīबदपरहेज़ी
ਫ਼ਾ. [بدپرہیزی] ਸੰਗ੍ਯਾ- ਕੁਪਥ੍ਯ. ਖਾਣ ਪੀਣ ਦਾ ਅਸੰਯਮ.
फ़ा. [بدپرہیزی] संग्या- कुपथ्य. खाण पीण दा असंयम.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਦੇਖੋ, ਪੀਣਾ। ੨. ਦੇਖੋ, ਪੀਨ. "ਕ੍ਰੋਧ ਪੀਣ ਮਾਨੀਐ." (ਕਲਕੀ) ਕ੍ਰੋਧ ਨਾਲ ਭਰਿਆ ਹੋਇਆ....