bisamādhīबिसमादी
ਵਿਸ੍ਮਯ (ਹੈਰਾਨੀ) ਹੋਇਆ. "ਦੇਖਿ ਅਦ੍ਰਿਸਟੁ ਰਹਉ ਬਿਸਮਾਦੀ." (ਸੋਰ ਮਃ ੧)
विस्मय (हैरानी) होइआ. "देखि अद्रिसटु रहउ बिसमादी." (सोर मः १)
ਸੰਗ੍ਯਾ- ਦ੍ਰਿਸ੍ਟਿ. ਨਜਰ. "ਏਹ ਸਤਿਗੁਰੁ ਦੇਖਿ ਦਿਖਾਈ." (ਰਾਮ ਅਃ ਮਃ ੧) ੨. ਕ੍ਰਿ. ਵਿ- ਦੇਖਕੇ. "ਦੇਖਿ ਸਰੂਪ ਪੂਰਨ ਭਈ ਆਸਾ." (ਟੋਡੀ ਮਃ ੫)...
ਰਹੋ। ੨. ਰਹਉਂ. ਰਹਿਂਦਾ ਹਾਂ. "ਰਹਉ ਸਾਹਿਬ ਕੀ ਟੇਕ, ਨ ਮੋਹੈ ਮੋਹਣੀ." (ਸੂਹੀ ਅਃ ਮਃ ੧)...
ਵਿਸ੍ਮਯ (ਹੈਰਾਨੀ) ਹੋਇਆ. "ਦੇਖਿ ਅਦ੍ਰਿਸਟੁ ਰਹਉ ਬਿਸਮਾਦੀ." (ਸੋਰ ਮਃ ੧)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....