buḍhāpā, buḍhēpāबुढापा, बुढेपा
ਸੰਗ੍ਯਾ- ਵ੍ਰਿੱਧਪਨ. ਵ੍ਰਿਧਾਵਸ੍ਥਾ.
संग्या- व्रिॱधपन. व्रिधावस्था.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....