buzadhilīबुज़दिली
ਸੰਗ੍ਯਾ- ਕਾਇਰਤਾ.
संग्या- काइरता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਕਾਤਰਤਾ. ਸੰਗ੍ਯਾ- ਭੀਰੁਤਾ. ਕਮਹਿੰਮਤੀ. ਬੁਜ਼ਦਿਲੀ. ਕਾਤਰ੍ਯ....