bhujādhandaभुजादंड
ਬਾਜ਼ੂ. ਡੌਲਾ. "ਭੁਜਾਦੰਡ ਕੈ ਛੋਣਿ ਛਤ੍ਰੀ ਛਿਨਾਈ." (ਵਿਚਿਤ੍ਰ)
बाज़ू. डौला. "भुजादंड कै छोणि छत्री छिनाई." (विचित्र)
ਫ਼ਾ. [بازوُ] ਸੰਗ੍ਯਾ- ਬਾਹੁ. ਭੁਜਾ. ਬਾਂਹ....
ਸੰਗ੍ਯਾ- ਕੂਹਣੀ ਅਤੇ ਮੋਢੇ ਦੇ ਵਿਚਕਾਰਲਾ ਬਾਂਹ ਦਾ ਭਾਗ. ਭੁਜਦੰਡ....
ਬਾਜ਼ੂ. ਡੌਲਾ. "ਭੁਜਾਦੰਡ ਕੈ ਛੋਣਿ ਛਤ੍ਰੀ ਛਿਨਾਈ." (ਵਿਚਿਤ੍ਰ)...
ਸੰ. ਕ੍ਸ਼ੋਣਿ. ਸੰਗ੍ਯਾ- ਪ੍ਰਿਥਿਵੀ. ਭੂਮਿ. "ਭੁਜਾ ਦੰਡਕੈ ਛੋਣਿ ਛਤ੍ਰੀ ਛਿਨਾਈ." (ਵਿਚਿਤ੍ਰ) ੨. ਇਸਤ੍ਰੀ. ਨਾਰੀ....
ਦੇਖੋ, ਕ੍ਸ਼੍ਤ੍ਰਿਯ. "ਕਿ ਛਤ੍ਰੰ ਛਤ੍ਰੀ ਹੈ." (ਜਾਪੁ) ਕ੍ਸ਼੍ਤ੍ਰੀਆਂ ਦਾ ਛਤ੍ਰ ਹੈ. ਮਹਾਨ ਛਤ੍ਰੀ ਹੈ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...