matanaमतन
ਅ਼. [متن] ਸੰਗ੍ਯਾ- ਪਿੱਠ। ੨. ਪੁਸ੍ਤਕ ਦਾ ਮੂਲ ਪਾਠ. "ਕਿਤਾਬਾਂ ਦਾ ਮਤਨ ਭੀ ਤੇ ਮਾਇਨੇ ਭੀ ਪੜ੍ਹੀਅਨ." (ਜਸਭਾਮ)
अ़. [متن] संग्या- पिॱठ। २. पुस्तक दा मूल पाठ. "किताबां दा मतन भी ते माइने भी पड़्हीअन." (जसभाम)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਿਠ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਅ਼. [متن] ਸੰਗ੍ਯਾ- ਪਿੱਠ। ੨. ਪੁਸ੍ਤਕ ਦਾ ਮੂਲ ਪਾਠ. "ਕਿਤਾਬਾਂ ਦਾ ਮਤਨ ਭੀ ਤੇ ਮਾਇਨੇ ਭੀ ਪੜ੍ਹੀਅਨ." (ਜਸਭਾਮ)...