maraniमरनि
ਮਰਦੇ ਹਨ. "ਜੋ ਹੋਇ ਮਰਨਿ ਪਰਵਾਣੋ." (ਵਡ ਅਲਾਹਣੀ ਮਃ ੧) ੨. ਮਰਨ ਤੋਂ.
मरदे हन. "जो होइ मरनि परवाणो." (वड अलाहणी मः १) २. मरन तों.
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਮਰਦੇ ਹਨ. "ਜੋ ਹੋਇ ਮਰਨਿ ਪਰਵਾਣੋ." (ਵਡ ਅਲਾਹਣੀ ਮਃ ੧) ੨. ਮਰਨ ਤੋਂ....
ਦੇਖੋ, ਪਰਵਾਣੁ ੪. "ਮਰਣ ਮੁਣਸਾ ਸੂਰਿਆ ਹਕੁ ਹੈ, ਜੋ ਹੋਇ ਮਰਨਿ ਪਰਵਾਣੋ." (ਵਡ ਅਲਾਹਣੀਆਂ ਮਃ ੧)...
ਸੰਗ੍ਯਾ- ਸ਼ਲਾਘਾ (ਉਸਤਤਿ) ਦੀ ਕਵਿਤਾ. ਉਹ ਗੀਤ ਜਿਸ ਵਿੱਚ ਕਿਸੇ ਦੇ ਗੁਣ ਗਾਏ ਜਾਣ. ਖ਼ਾਸ ਕਰਕੇ ਮੋਏ ਪ੍ਰਾਣੀ ਦੇ ਗੁਣ ਕਰਮ ਕਹਿਕੇ ਜੋ ਗੀਤ ਗਾਇਆ ਜਾਂਦਾ ਹੈ, ਉਸ ਦਾ ਨਾਉਂ ਅਲਾਹਣੀ ਹੈ. ਦੇਖੋ, ਰਾਗ ਵਡਹੰਸ ਵਿੱਚ ਸਤਿਗੁਰੂ ਨਾਨਕ ਦੇਵ ਦੀ ਸਿਖ੍ਯਾ ਭਰੀ ਬਾਣੀ, ਜਿਸ ਦੀ ਪਹਿਲੀ ਤੁਕ ਹੈ-#"ਧੰਨੁ ਸਿਰੰਦਾ ਸਚਾ ਪਾਤਿਸਾਹੁ."...
ਦੇਖੋ, ਮਰਣ. "ਮਰਨ ਜੀਵਨ ਕੀ ਸੰਕਾ ਨਾਸੀ." (ਪ੍ਰਭਾ ਕਬੀਰ)...