māpēमापे
ਮਾ- ਪਿਉ. ਮਾਤਾ ਪਿਤਾ. ਵਾਲਦੈਨ.
मा- पिउ. माता पिता. वालदैन.
ਸੰਗ੍ਯਾ- ਪ੍ਰਿਯ. ਪਿਤਾ. "ਪਿਉ ਦੇ ਨਾਹਿ ਪਿਆਰ ਤੁੱਲਿ." (ਭਾਗੁ) ੨. ਪਤਿ. ਸ੍ਵਾਮੀ. ਆਕ਼ਾ...
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...