mukundhaमुकुंद
ਸੰ. ਵਿ- ਮੁਕੁ (ਮੋਕ੍ਸ਼੍) ਦੇਣ ਵਾਲਾ.¹ ਦੇਖੋ, ਮੁਕੰਦੁ। ੨. ਕਰਤਾਰ. ਪਾਰਬ੍ਰਹਮ। ੩. ਗੁਰੂ.
सं. वि- मुकु (मोक्श्) देण वाला.¹ देखो, मुकंदु। २. करतार. पारब्रहम। ३. गुरू.
ਸੰ. ਸੰਗ੍ਯਾ- ਮੋਕ੍ਸ਼੍. ਛੁਟਕਾਰਾ। ੨. ਤਿਆਗ. ਤਰਕ ਦਾ ਭਾਵ....
ਮੁਕ੍ਤਿ. ਛਟਕਾਰਾ ਰਿਹਾਈ ਨਿਰਬੰਧਤਾ...
ਸੰਗ੍ਯਾ- ਕ਼ਰਜ. ਰਿਣ. ਦੇਖੋ, ਦੈਨ ੫....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਮੁਕੁੰਦ. "ਸੋਈ ਮੁਕੰਦੁ ਮੁਕਤਿ ਕਾ ਦਾਤਾ." (ਗੌਂਡ ਰਵਿਦਾਸ)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...