musatiमुसटि
ਸੰ. ਮੁਸ੍ਟਿ. ਸੰਗ੍ਯਾ- ਮੁੱਕੀ. ਮੁੱਠ। ੨. ਤਲਵਾਰ ਆਦਿ ਦਾ ਕਬਜਾ. ਫ਼ਾ. [مُشت] ਮੁਸ਼੍ਤ.
सं. मुस्टि. संग्या- मुॱकी. मुॱठ। २. तलवार आदि दा कबजा. फ़ा. [مُشت] मुश्त.
ਦੇਖੋ, ਮੁਸਟਿ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਮੁਸ੍ਟਿਕਾ. ਘਸੁੰਨ....
ਦੇਖੋ, ਮੁਸਟਿ ਅਤੇ ਮੁਠ। ੨. ਤੁ. ਜਲਕ਼ (masturbation)...
ਦੇਖੋ, ਤਰਵਾਰ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਅ਼. [قبضہ] ਕ਼ਬਜਾ. ਸੰਗ੍ਯਾ- ਕ਼ਾਬੂ ਕਰਨ ਦੀ ਕ੍ਰਿਯਾ. "ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ." (ਤਿਲੰ ਮਃ ੫) ੩. ਤਲਵਾਰ ਦੀ ਮੁੱਠ....
ਦੇਖੋ, ਮੁਸਟਿ....