mēndhhīमेंधी
ਸੰ. मेन्धी. ਸੰਗ੍ਯਾ- ਮੇਂਹਦੀ. ਹ਼ਿਨਾ.
सं. मेन्धी. संग्या- मेंहदी. ह़िना.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਮਹਿੰਦੀ....