mēhanāमेहणा
ਸੰਗ੍ਯਾ- ਤਾਨਾ. ਤਰਕ. ਉਲਾਭਾ। ੨. ਦੇਖੋ, ਮੇਹਨ ਅਤੇ ਮੇਹਨਾ.
संग्या- ताना. तरक. उलाभा। २. देखो, मेहन अते मेहना.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਤਾਣਾ. "ਹਮ ਘਰਿ ਸੂਤ ਤਨਹਿ ਨਿਤ ਤਾਨਾ." (ਆਸਾ ਕਬੀਰ) ੨. ਅ਼. [طعنہ] ਤ਼ਅ਼ਨਹ. ਨੇਜ਼ਾ ਮਾਰਨਾ। ੩. ਭਾਵ- ਮੇਹਣਾ. ਤਰਕ. "ਬੋਲ ਕੁਬੋਲ ਦੇਤ ਹੈਂ ਤਾਨੇ." (ਨਾਪ੍ਰ)...
(Logic), ਨੀਤੀ (Ethics), ਰਾਜਸ਼ਾਸਨ (Politics), ਅਰਥਸ਼ਾਸਤ੍ਰ (Economics), ਕਾਵ੍ਯ (Poetics), ਅਲੰਕਾਰ ਸ਼ਾਸਤ੍ਰ (Rhetoric), ਜੰਤੋਤ- ਪੱਤੀ (Natural history of animals), ਪਦਾਰਥ ਵਿਦ੍ਯਾ (Physics), ਆਤਮ ਵਿਦ੍ਯਾ (Metaphysics) ਆਦਿਕ ਵਿਸਿਆਂ ਤੇ ਇਸ ਦੇ ਗ੍ਰੰਥ, ਵਿਦ੍ਵਾਨਾਂ ਦੇ ਵਿਚਾਰ ਦਾ ਲਕ੍ਸ਼੍ਯ ਅਤੇ ਅਮੀਰਾਂ ਦੇ ਪੁਸ੍ਤਕਾਲਿਆਂ ਦਾ ਸ਼੍ਰਿੰਗਾਰ ਹਨ.#ਯੂਰਪ ਵਿੱਚ ਅਰਸਤੂ ਦਾ ਵਿਸ਼ੇਸਣ 'ਵਿਦ੍ਵਾਨੇਸ਼੍ਵਰ' (Master of the wise) ਪ੍ਰਸਿੱਧ ਹੈ. ਇਸ ਦੇ ਗ੍ਰੰਥਾਂ ਦਾ ਉਲਥਾ ਤਕਰੀਬਨ ਯੂਰਪ ਦੀਆਂ ਸਾਰੀਆਂ ਬੋਲੀਆਂ ਵਿੱਚ ਹੋ ਚੁੱਕਾ ਹੈ ਅਤੇ ਯੂਨੀਵਰਸ੍ਟੀਆਂ ਤੇ ਐਕੇਡਿਮੀਆਂ ਦੀਆਂ ਉੱਚ ਪਦਵੀਆਂ ਦੇ ਇਮਤਹਾਨਾਂ ਲਈ ਵਿਦਿ੍ਯਾਰਥੀਆਂ ਨੂੰ ਏਨ੍ਹਾਂ ਦੇ ਪੜ੍ਹਨ ਦੀ ਲੋੜ ਪੈਂਦੀ ਹੈ. ਅਰਸਤੂ ੬੨ ਵਰ੍ਹਿਆਂ ਦੀ ਉਮਰ ਭੋਗਕੇ ਬੀ. ਸੀ. ੩੨੨ ਵਿੱਚ ਸੰਸਾਰ ਤੋਂ ਵਿਦਾ ਹੋਇਆ. "ਬੋਲ ਅਰਸਤੂੰ ਮੰਤ੍ਰ ਵਿਚਰ੍ਯੋ." (ਚਰਿਤ੍ਰ ੨੧੭)...
ਸੰ. ਸੰਗ੍ਯਾ- ਮੂਤ੍ਰਤ੍ਯਾਗ. ਪੇਸ਼ਾਬ ਕਰਨਾ। ੨. ਲਿੰਗ। ੩. ਵੀਰ੍ਯਪਾਤ. ਮਣੀ ਦਾ ਖ਼ਾਰਿਜ ਹੋਣਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਕ੍ਰਿ- ਮੂਤਣਾ। ੨. ਦੇਖੋ, ਮੇਹਣਾ....