monāमोना
ਵਿ- ਮੁੰਡਿਤ. ਜਿਸ ਦਾ ਸਿਰ ਮੁੰਨਿਆ ਹੋਇਆ ਹੈ. ਮੋਡਾ.
वि- मुंडित. जिस दा सिर मुंनिआ होइआ है. मोडा.
ਵਿ- ਮੰਨਿਆ ਹੋਇਆ. ਜਿਸ ਦੀ ਹਜਾਮਤ ਹੋਈ ਹੈ. "ਮੁੰਡਿਤ ਏਕੈ ਸਬਦੀ." (ਗਉ ਕਬੀਰ) ੨. ਸੰਗ੍ਯਾ- ਲੋਹਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਵਿ- ਮੁੰਡਿਤ. ਮੁੰਨਿਆ ਹੋਇਆ। ੨. ਬਾਂਗਰ ਵਿੱਚ ਸਾਧੁਮਾਤ੍ਰ ਨੂੰ ਮੋਡਾ ਬੋਲਦੇ ਹਨ....