maujūdhaमौजूद
ਅ਼. [موَجوُد] ਵਿ- ਵਜੂਦ ਕੀਤਾ ਗਿਆ. ਹਸ੍ਤੀ ਵਿੱਚ ਆਇਆ। ੨. ਉਪਿਸ੍ਥਤ. ਹ਼ਾਜਿਰ.
अ़. [موَجوُد] वि- वजूद कीता गिआ. हस्ती विॱच आइआ। २. उपिस्थत. ह़ाजिर.
ਅ਼. [وجوُد] ਵੁਜੂਦ. ਮਤਲਬ (ਪ੍ਰਯੋਜਨ) ਦੀ ਸਿੱਧਿ। ੨. ਜੀਵਨ. ਜ਼ਿੰਦਗੀ। ੩. ਹਸ੍ਤੀ. ਹੋਂਦ. ਅਸ੍ਤਿਤ੍ਵ। ੪. ਦੇਹ. ਸ਼ਰੀਰ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਦੇਖੋ, ਹਸਤੀ। ੨. ਫ਼ਾ. [ہستی] ਸੰਗ੍ਯਾ- ਹੋਂਦ. ਅਸ੍ਤਿਤ੍ਵ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਦੇਖੋ, ਉਪਸਥਿਤ ਅਤੇ ਉਪਸਥਿਤਿ....