yāchakaयाचक
ਸੰ. ਵਿ- ਮੰਗਣ ਯੋਗ੍ਯ. ਦੇਖੋ, ਯਾਚ ਧਾ. ੨. ਸੰਗ੍ਯਾ- ਮੰਗਤਾ.
सं. वि- मंगण योग्य. देखो, याच धा. २. संग्या- मंगता.
ਦੇਖੋ, ਮਾਂਗਨਾ। ੨. ਦੇਖੋ, ਮੰਹਨ. "ਗੁਰੂ ਪੀਰੁ ਸਦਾਏ ਮੰਗਣ ਜਾਇ." (ਮਃ ੧. ਵਾਰ ਸਾਰ) "ਮੰਗਣਾ ਤ ਸਚੁ ਇਕੁ." (ਮਃ ੫. ਵਾਰ ਗਉ ੨) ੩. ਦੇਖੋ, ਮੰਗਨੀ ੨. ਅਤੇ ਮੰਗੇਵਾ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. याच्. ਧਾ- ਮੰਗਣਾ (ਯਾਚਨਾ ਕਰਨਾ)....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਮੰਗਣ ਵਾਲਾ. ਯਾਚਕ. "ਲੋਕੁ ਧਿਕਾਰ ਕਹੈ ਮੰਗਤਜਨ." (ਰਾਮ ਮਃ ੫)...