yudhhaयुॱध
ਸੰ. युद्घ. ਸੰਗ੍ਯਾ- ਜੰਗ. ਲੜਾਈ. ਦੇਖੋ, ਯੁਧ ਧਾ.
सं. युद्घ. संग्या- जंग. लड़ाई. देखो, युध धा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਸੰਗ੍ਯਾ- ਝਗੜਾ। ੨. ਜੰਗ....
ਸੰ. युध. ਧਾ- ਜੰਗ ਕਰਨਾ, ਝਗੜਾ ਕਰਨਾ। ੨. ਦੇਖੋ, ਯੁੱਧ....