ratēरते
ਪ੍ਰੇਮ ਵਾਲੇ, ਦੇਖੋ. ਰਤ. "ਰਤੇ ਸੇਈ ਜਿ ਮੁਖੁ ਨ ਮੋੜੰਨਿ." (ਸਵਾ ਮਃ ੫)
प्रेम वाले, देखो. रत. "रते सेई जि मुखु न मोड़ंनि." (सवा मः ५)
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਪ੍ਰੇਮ ਵਾਲੇ, ਦੇਖੋ. ਰਤ. "ਰਤੇ ਸੇਈ ਜਿ ਮੁਖੁ ਨ ਮੋੜੰਨਿ." (ਸਵਾ ਮਃ ੫)...
ਸਰਵ- ਉਹੀ. ਵਹੀ. ਓਹੀ. "ਸੇਈ ਸਾਹ ਭਗਵੰਤ ਸੇ." (ਬਾਵਨ) ੨. ਸੇਵਨ ਕੀਤੀ। ੩. ਸੇਵਨ ਕਰਦਾ ਹੈ. "ਕਾਮ ਦਾਮ ਚਿਤ ਪਰਵਸਿ ਸੇਈ." (ਗਉ ਅਃ ਮਃ ੧)...
ਮੂੰਹ ਅਤੇ ਚੇਹਰਾ. ਦੇਖੋ, ਮੁਖ. "ਮੁਖੁ ਊਜਲੁ ਸਦਾ ਸੁਖੀ." (ਰਾਮ ਅਃ ਮਃ ੫)...
ਮੋੜਦੇ ਹਨ....
ਸੰ. ਸਪਾਦ. ਸੰਗ੍ਯਾ- ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧. ੧/੪, ਜੈਸੇ- ਸਵਾ ਰੁਪਯਾ, ਸਵਾ ਮਣ ਆਦਿ....