rāsta, rāsataरास्त, रासत
ਫ਼ਾ. [راست] ਵਿ- ਸਿੱਧਾ। ੨. ਸਤ੍ਯ। ੩. ਠੀਕ ਦੁਰਸ੍ਤ.
फ़ा. [راست] वि- सिॱधा। २. सत्य। ३. ठीक दुरस्त.
ਸੰ. सत्य ਸੰਗ੍ਯਾ- ਪਾਰਬ੍ਰਹਮ. ਕਰਤਾਰ, ਜੋ ਸਦਾ ਨਿਤ੍ਯ ਹੈ। ੨. ਸਤਯੁਗ। ੩. ਪ੍ਰਤਿਗ੍ਯਾ। ੪. ਸਿੱਧਾਂਤ. ਸਾਰ। ੫. ਸਭ ਤੋਂ ਉੱਚਾ ਸੱਤਵਾਂ ਲੋਕ। ੬. ਸੱਚ. ਝੂਠ ਦੇ ਵਿਰੁੱਧ। ੭. ਵਿ- ਯਥਾਰਥ. ਸਹੀ. ਠੀਕ....
ਵਿ- ਸਹੀ. ਯਥਾਰਥ. ਦੁਰੁਸ੍ਤ। ੨. ਉਚਿਤ. ਯੋਗ੍ਯ. ਮਨਾਸਿਬ....