ripuरिपु
ਸੰ. ਸੰਗ੍ਯਾ- ਵੈਰੀ. ਦੁਸ਼ਮਨ. ਸ਼ਤ੍ਰੁ. ਦੇਖੋ ਰਿਪ ਧਾ.
सं. संग्या- वैरी. दुशमन. शत्रु. देखो रिप धा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੁਸ਼ਮਨ. ਦੇਖੋ, ਬੈਰੀ....
ਫ਼ਾ. [دُشمن] ਦੁਸ਼ਮਨ. ਸੰਗ੍ਯਾ- ਵੈਰੀ. ਸ਼ਤ੍ਰੁ. ਦੂਸਿਤ ਹੈ ਮਨ ਜਿਸ ਦਾ. "ਦੂਤ ਦੁਸਮਣ ਸਭ ਸਜਣ ਹੋਏ." (ਮਾਝ ਮਃ ੫) "ਦੁਸਮਨ ਕਢੇ ਮਾਰਿ." (ਵਾਰ ਮਾਝ ਮਃ ੧)...
ਸੰ. रिप्. ਧਾ- ਨੁਕਸਾਨ ਪਹੁਚਾਉਣਾ, ਧੌਖਾ ਦੇਣਾ, ਲਬੇੜਨਾ। ੨. ਸੰਗਯਾ- ਹਾਨੀ ਨੁਕਸਾਨ। ੩. ਛਲ. ਧੋਖਾ....