rishavataरिशवत
ਅ਼. [رِشوت] ਸੰਗ੍ਯਾ- ਵੱਢੀ. ਘੂੰਸ.
अ़. [رِشوت] संग्या- वॱढी. घूंस.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਵਢੀ....
ਸੰਗ੍ਯਾ- ਰਿਸ਼ਵਤ. ਵੱਢੀ....