ruchiरुचि
ਸੰ. ਸੰਗ੍ਯਾ- ਇੱਛਾ ਚਾਹ। ੨. ਕਿਰਣ। ੩. ਸ਼ੋਭਾ। ੪. ਪ੍ਰੇਮ. ਅਨੁਰਾਗ। ੫. ਭੁੱਖ। ੬. ਗੋਰੋਚਨ.
सं. संग्या- इॱछा चाह। २. किरण। ३. शोभा। ४. प्रेम. अनुराग। ५. भुॱख। ६. गोरोचन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਇਛਾ....
ਸੰਗ੍ਯਾ- ਇੱਛਾ. ਅਭਿਲਾਖਾ. "ਚਾਹਹਿ ਤੁਝਹਿ ਦਇਆਰ!" (ਆਸਾ ਛੰਤ ਮਃ ੫) ੨. ਚਿਤਵਨ. ਦ੍ਰਿਸ੍ਟਿ. ਨਜਰ. "ਚਾਹ ਰਹੈ ਚਿੱਤ ਮੇ ਕ੍ਰਿਪਾ ਕੀ ਏਕ ਚਾਹ ਕੀ." (੫੨ ਕਵਿ) ੩. ਫ਼ਾ. [چاہ] ਖੂਹ. ਕੂਪ। ੪. ਦੇਖੋ, ਚਾਯ....
ਸੰ. ਸੰਗ੍ਯਾ- ਰੌਸ਼ਨੀ ਦੀ ਬਹੁਤ ਸੂਖਮ ਰੇਖਾ. ਅੰਸ਼ੁ. ਰਸ਼ਮਿ। ੨. ਸੂਰਜ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਸੰ. ਸੰਗ੍ਯਾ- ਪ੍ਰੇਮ. ਪਿਆਰ. ਮੁਹ਼ੱਬਤ।#੨. ਪਿਆਰ ਦੇ ਬਦਲੇ ਕੀਤਾ ਪ੍ਰੇਮ....
ਸੰ. ਸੰਗ੍ਯਾ- ਗਾਂ ਅਥਵਾ ਬੈਲ ਦੇ ਪਿੱਤੇ ਵਿੱਚੋਂ ਨਿਕਲਿਆ ਇੱਕ ਪਦਾਰਥ, ਜੋ ਪੀਲੇ ਰੰਗ ਦਾ ਸੁਗੰਧ ਵਾਲਾ ਹੁੰਦਾ ਹੈ. ਹਿੰਦੂਮਤ ਵਿੱਚ ਇਹ ਬਹੁਤ ਪਵਿਤ੍ਰ ਮੰਨਿਆ ਹੈ ਅਤੇ ਇਸ ਦਾ ਤਿਲਕ ਕੀਤਾ ਜਾਂਦਾ ਹੈ. ਗੋਰੋਚਨ ਦੀ ਅਸ੍ਟਗੰਧ ਵਿੱਚ ਗਿਣਤੀ ਹੈ. ਇਹ ਅਨੇਕ ਦਵਾਈਆਂ ਵਿੱਚ ਭੀ ਵਰਤੀਦਾ ਹੈ. L. Bezoar. ਕੀਮੀਆਂ ਨਾਲ ਏਹ ਬਣਾਉਟੀ ਭੀ ਬਣਾਇਆ ਜਾਂਦਾ ਹੈ....