lāvanya, lāvanyaलावन्य, लावन्य
ਸੰ. लावणय. ਸੰਗ੍ਯਾ- ਸਲੋਨਾਪਨ। ੨. ਸੁੰਦਰਤਾ. ਖੂਬਸੂਰਤੀ.
सं. लावणय. संग्या- सलोनापन। २. सुंदरता. खूबसूरती.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....