lāsānīलासानी
ਅ਼. [لاشانی] ਲਾਸਾਨੀ. ਵਿ- ਜਿਸ ਦੇ ਸ਼ਾਨੀ (ਤੁੱਲ) ਹੋਰ ਕੋਈ ਨਹੀਂ. ਅਦੁਤੀ.
अ़. [لاشانی] लासानी. वि- जिस दे शानी (तुॱल) होर कोई नहीं. अदुती.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਮਿਲੀ ਹੋਈ. ੨. ਅ਼. [ثانی] ਸਾਨੀ. ਦੂਜਾ। ੩. ਸਦ੍ਰਿਸ਼. ਜੇਹਾ. ਤੁੱਲ. ਮਾਨਿੰਦ....
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਦੇਖੋ, ਅਦ੍ਵਿਤੀਯ....