likhārīलिखारी
ਲੇਖਕ. ਲਿਖਣ ਵਾਲਾ.
लेखक. लिखण वाला.
ਸੰ. ਸੰਗ੍ਯਾ- ਲਿਖਾਰੀ. ਮੁਨਸ਼ੀ। ੨. ਮੁਸੰਨਿਫ. ਗ੍ਰੰਥ ਰਚਣ ਵਾਲਾ....
ਸੰ. ਲਿਖਨ. ਸੰਗ੍ਯਾ- ਲਿਖਣਾ. "ਲਿਖਣ ਵਾਲਾ ਜਲਿ ਬਲਉ, ਜਿਨਿ ਲਿਖਿਆ ਦੂਜਾਭਾਉ." (ਮਃ ੩. ਵਾਰ ਸ੍ਰੀ) ੨. ਲੇਖ. ਲਿਪਿ. ਤਹਰੀਰ। ੩. ਸੰ. ਲੇਖਨੀ. ਲਿੱਖਣ. ਕਲਮ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....